Singh Sarbjit Riar

Singh Sarbjit Riar ਨਾਨਕ ਨਾਮ ਚੜਦੀਕਲਾ ਤੇਰੇ ਭਾਣੇ ਸਰਬੱਤ ਦਾ ਭਲਾ

I have reached 100 followers! Thank you for your continued support. I could not have done it without each of you. 🙏🤗🎉
25/12/2024

I have reached 100 followers! Thank you for your continued support. I could not have done it without each of you. 🙏🤗🎉

27/09/2024
30/12/2023

ਕਿਆ ਦਸ਼ਮੇਸ਼ ਪਿਤਾ ਤੇਰੀ ਬਾਤ ਕਹੂੰ ਜੋ ਤੂਨੇ ਪਰਉਪਕਾਰ ਕੀਏ

ਇਕ ਖਾਲਸ ਖਾਲਸਾ ਪੰਥ ਸਜਾ , ਜਾਤੋ ਕੇ ਭੇਦ ਨਿਕਾਲ ਦੀਏ

ਉਸ ਮੁਲਕ–ਏ –ਵਤਨ ਕੀ ਖਿਦਮਤ ਮੈ , ਕਹੀ ਬਾਪ ਦੀਆ ਕਹੀ ਲਾਲ ਦੀਏ ।।

ਦੋਹਰਾ॥ ਠੀਕਰਿ ਫੋਰਿ ਦਿਲੀਸਿ ਸਿਰਿ ਪ੍ਰਭ ਪੁਰ ਕੀਯਾ ਪਯਾਨ॥ਤੇਗ ਬਹਾਦਰ ਸੀ ਕ੍ਰਿਆ ਕਰੀ ਨ ਕਿਨਹੂੰ ਆਨ॥ਤੇਗ ਬਹਾਦਰ ਕੇ ਚਲਤ ਭਯੋ ਜਗਤ ਕੋ ਸੋਕ॥ਹੈ ਹ...
24/11/2023

ਦੋਹਰਾ॥

ਠੀਕਰਿ ਫੋਰਿ ਦਿਲੀਸਿ ਸਿਰਿ ਪ੍ਰਭ ਪੁਰ ਕੀਯਾ ਪਯਾਨ॥

ਤੇਗ ਬਹਾਦਰ ਸੀ ਕ੍ਰਿਆ ਕਰੀ ਨ ਕਿਨਹੂੰ ਆਨ॥

ਤੇਗ ਬਹਾਦਰ ਕੇ ਚਲਤ ਭਯੋ ਜਗਤ ਕੋ ਸੋਕ॥

ਹੈ ਹੈ ਹੈ ਸਭ ਜਗ ਭਯੋ ਜੈ ਜੈ ਜੈ ਸੁਰ ਲੋਕ॥

ਜੋ ਸਰਣਿ ਆਵੈ ਤਿਸੁ ਕੰਠਿ ਲਾਵੈ ਇਹੁ ਬਿਰਦੁ ਸੁਆਮੀ ਸੰਦਾ॥

(ਗੁਰੂ ਗ੍ਰੰਥ ਸਾਹਿਬ, ਅੰਗ 544)

*ਧੰਨ ਧੰਨ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਕੋਟਾਨਿ ਕੋਟਿ ਪ੍ਰਣਾਮ...🙏*

ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥ਭਗਤ ਜਨਾਂ ਕਉ ਦੇਹੁਰਾ ਫਿਰੈ ॥੩॥੬॥🌹🌹ਵਾਹਿਗੁਰੂ ਜੀ ਕਾ ਖਾਲਸਾ 🌹🌹🌹🌹ਵਾਹਿਗੁਰੂ ਜੀ ਕੀ ਫਤਿਹ ਜੀ 🌹🌹
23/11/2023

ਜਿਉ ਜਿਉ ਨਾਮਾ ਹਰਿ ਗੁਣ ਉਚਰੈ ॥
ਭਗਤ ਜਨਾਂ ਕਉ ਦੇਹੁਰਾ ਫਿਰੈ ॥੩॥੬॥

🌹🌹ਵਾਹਿਗੁਰੂ ਜੀ ਕਾ ਖਾਲਸਾ 🌹🌹
🌹🌹ਵਾਹਿਗੁਰੂ ਜੀ ਕੀ ਫਤਿਹ ਜੀ 🌹🌹

https://youtu.be/bu8o3MKImEs
18/11/2023

https://youtu.be/bu8o3MKImEs

​ ​ Best Records Presents Latest Shabad Gurbani 2024shabad kirtan , shabad gurbani , shabad gurbani...

Address

Qatar Mall
Al Khor (city)
XVBNMM

Telephone

+919876002052

Website

Alerts

Be the first to know and let us send you an email when Singh Sarbjit Riar posts news and promotions. Your email address will not be used for any other purpose, and you can unsubscribe at any time.

Share